Raag Nat-Narain – Guru Ramdas Ji
ਨਟ (ਮ: ੪) ਗੁਰੂ ਗ੍ਰੰਥ ਸਾਹਿਬ : ਅੰਗ ੯੮੨ ੫ ੧੦
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ॥
Baanee Guroo Guroo Hai Baanee Vich
Baanee Anmrith Saarae ||
(ਗੁਰੂ ਦੀ ਬਾਣੀ (ਸਿੱਖ ਦਾ ਗੁਰੂ ਹੈ, ਗੁਰੂ ਬਾਣੀ ਵਿਚ ਮੌਜੂਦ ਹੈ। (ਗੁਰੂ ਦੀ ਬਾਣੀ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹੈ, ਜਿਸ ਨੂੰ ਸਿੱਖ ਹਰ ਵੇਲੇ ਆਪਣੇ
| ਹਿਰਦੇ ਵਿਚ) ਸਾਂਭ ਰੱਖਦਾ ਹੈ।
The Bani is the Guru, and the Guru is the Bani. Within the Bani, the Ambrosial Nectar is contained.